Pandit rao ,ਪੰਡਿਤ ਰਾਓ ਨੇ ਅੱਗੇ ਲਿਖਿਆ ਹੈ ਕਿ ਜਨਤਕ ਮੰਚ 'ਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨਾ ਸਿੱਖ ਸਭਿਆਚਾਰ ਦਾ ਹਿੱਸਾ ਨਹੀਂ ਹੈ ਤੇ ਇਹ ਦਸਤਾਰ ਦਾ ਅਪਮਾਨ ਵੀ ਹੈ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਜਨਕਰ ਤੌਰ 'ਤੇ ਅਜਿਹੀ ਗੰਦੀ ਸ਼ਬਦਾਵਲੀ ਦੀ ਵਰਤੋਂ ਛੋਟੇ ਬੱਚਿਆਂ 'ਤੇ ਮਾੜਾ ਅਸਰ ਪਾਉਂਦੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਆਪਣੇ ਅਧਿਕਾਰਾਂ ਦੀ ਵਰਤੋਂ ਕਰਕੇ comedian Jaspreet Singh ਵਿਰੁਧ ਜਲਦੀ ਤੋਂ ਜਲਦੀ ਕਾਰਵਾਈ ਕਰੇ। ਦੱਸ ਦਈਏ ਕਿ ਸੋਸ਼ਲ ਮੀਡੀਆ 'ਤੇ ਮਸ਼ਹੂਰ ਅਪੂਰਵਾ ਮੁਖਿਜਾ ਤੇ ਰਣਵੀਰ ਇਲਾਹਾਬਦੀਆਂ ਨੂੰ ਵੀ ਬਹੁਤ ਟ੍ਰੋਲ ਕੀਤਾ ਜਾ ਰਿਹਾ ਹੈ |
~PR.182~
~PR.182~
Category
🗞
News