ਰਾਣਾ ਗੁਰਜੀਤ ਸਿੰਘ ਨੇ ਹਾਲ ਹੀ ਵਿੱਚ RAJA WARRING ਉੱਤੇ ਨਿਸ਼ਾਨਾ ਸਾਧਿਆ ਸੀ, ਜਿਸ 'ਤੇ ਰਾਜਾ ਵੜਿੰਗ ਨੇ ਮੋੜਵਾਂ ਜਵਾਬ ਦਿੱਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਪ੍ਰਧਾਨਗੀ ਦੀ ਇੱਛਾ ਰੱਖਣਾ ਕੋਈ ਮਾੜੀ ਗੱਲ ਨਹੀਂ ਹੈ।ਰਾਜਾ ਵੜਿੰਗ ਨੇ ਇਹ ਵੀ ਕਿਹਾ ਕਿ ਉਹ ਅਜੇ ਵੀ ਰਾਣਾ ਗੁਰਜੀਤ ਸਿੰਘ ਨੂੰ ਆਪਣਾ ਨੇਤਾ ਮੰਨਦੇ ਹਨ, ਭਾਵੇਂ ਉਹਨਾਂ ਦੇ ਦਿਲ ਤੋਂ ਨਹੀਂ, ਪਰ ਪਾਰਟੀ ਦੇ ਨਜ਼ਰੀਏ ਤੋਂ।
~PR.182~
~PR.182~
Category
🗞
News