• 21 hours ago
ਅਮਰੀਕਾ ਪਿੱਛੋਂ ਕੈਨੇਡਾ ਦਾ ਪੰਜਾਬੀਆਂ ਨੂੰ ਝੱਟਕਾ !
ਕਰ'ਤਾ ਇਹ ਵੱਡਾ ਐਲਾਨ !





#canada #immigrationrules #justintrudeau









Canada ਨੇ ਪੰਜਾਬੀਆਂ ਨੂੰ ਵੱਡਾ ਝੱਟਕਾ ਦਿੱਤਾ ਹੈ | ਦਰਅਸਲ Canada ਨੇ ਇਮੀਗ੍ਰੇਸ਼ਨ ਨਿਯਮਾਂ 'ਚ ਬਦਲਾਅ ਕਰ ਦਿੱਤਾ ਹੈ | ਇਸ ਤਹਿਤ ਹੁਣ ਬਾਰਡਰ ਤੇ ਇਮੀਗ੍ਰੇਸ਼ਨ ਅਧਿਕਾਰੀ ਸੱਟਡੀ ਤੇ ਵਰਕ ਪਰਮਿਟ ਵਰਗੇ ਅਸਥਾਈ ਵੀਜ਼ੇ ਰੱਦ ਕਰ ਸਕਦੇ ਹਨ | ਦੱਸ ਦਈਏ ਕਿ ਜੇਕਰ ਕੋਈ ਵਿਅਕਤੀ ਅਯੋਗ, ਗਲਤ ਜਾਣਕਾਰੀ ਪ੍ਰਦਾਨ ਕਰਦਾ ਹੈ ਜਾਂ ਉਸਦਾ ਅਪਰਾਧਿਕ ਰਿਕਾਰਡ ਹੈ ਤਾਂ ਬਾਰਡਰ ਤੇ ਇਮੀਗ੍ਰੇਸ਼ਨ ਅਧਿਕਾਰੀ ਉਸਦਾ ਵੀਜ਼ਾ ਰੱਦ ਕਰ ਸਕਦੇ ਹਨ | ਕੈਨੇਡਾ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਮੀਗ੍ਰੇਸ਼ਨ ਨਿਯਮਾਂ 'ਚ ਬਦਲਾਅ ਦਾ ਕਾਰਨ, ਇਸ ਦੀ ਭਰੋਸੇਯੋਗਤਾ ਨੂੰ ਬਿਹਤਰ ਬਣਾਉਣਾ ਹੈ |









#Canada #PunjabiCommunity #ImmigrationPolicy #Deportation #PunjabiDiaspora #CanadaAnnouncement #ImmigrationNews #PunjabisInCanada #CanadaImmigration #DeportationShock #PunjabiIssues #PoliticalImpact #latestnews #trendingnews #updatenews #newspunjab #punjabnews #oneindiapunjabi

~PR.182~

Category

🗞
News

Recommended