ਪੰਜਾਬ ਵਿੱਚ ਇੱਕ ਸੀਨੀਅਰ ਮੰਤਰੀ ਨੂੰ ਦਿੱਤਾ ਗਿਆ ਵਿਭਾਗ ਮੌਜੂਦ ਹੀ ਨਹੀਂ ਸੀ। ਸਰਕਾਰ ਨੂੰ ਇਸ ਬਾਰੇ 20 ਮਹੀਨਿਆਂ ਬਾਅਦ ਪਤਾ ਲੱਗਾ ਜਿਸ ਤੋਂ ਬਾਅਦ ਇਸ ਵਿਭਾਗ ਨੂੰ ਖਤਮ ਕਰ ਦਿੱਤਾ ਗਿਆ ਹੈ। ਸਰਕਾਰ ਨੇ ਆਪਣੇ ਨੋਟੀਫਿਕੇਸ਼ਨ ਵਿੱਚ ਅਧਿਕਾਰਤ ਤੌਰ 'ਤੇ ਮੰਨਿਆ ਹੈ ਕਿ ਪ੍ਰਸ਼ਾਸਕੀ ਸੁਧਾਰ ਵਿਭਾਗ ਮੌਜੂਦ ਨਹੀਂ ਸੀ।ਦੱਸ ਦਈਏ ਕਿ ਇਹ ਵਿਭਾਗ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ ਜਿਸ ਕਾਰਨ ਉਨ੍ਹਾਂ ਦਾ ਵਿਭਾਗ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਫੈਸਲਾ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਹੀ ਲਿਆ ਗਿਆ ਹੈ। ਹੁਣ ਕੁਲਦੀਪ ਸਿੰਘ ਧਾਲੀਵਾਲ ਸਿਰਫ਼ ਐਨਆਰਆਈ ਮਾਮਲਿਆਂ ਦੇ ਮੰਤਰੀ ਹੋਣਗੇ।ਇਸਤੇ Ravneet bittu ਨੇ ਰੱਜਕੇ ਮਜ਼ਾਕ ਉਡਾਇਆ
~PR.182~
~PR.182~
Category
🗞
News