ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ
ਸੁਪਰਡੈਂਟ ਨੂੰ ਕੀਤਾ ਮੁਅੱਤਲ |
#hoshiarpurjailsuprident #punjabnews #AAP
ਮਾਨ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚਾਲੇ Hoshiarpur ਕੇਂਦਰੀ ਜੇਲ੍ਹ ਸੁਪਰਡੈਂਟ ਖ਼ਿਲਾਫ਼ ਵੱਡਾ ਐਕਸ਼ਨ ਲਿਆ ਗਿਆ ਹੈ |ਦੱਸ ਦਈਏ ਕਿ Hoshiarpur ਕੇਂਦਰੀ ਜੇਲ੍ਹ ਸੁਪਰਡੈਂਟ ਬਲਜੀਤ ਸਿੰਘ ਘੁੰਮਣ ਨੂੰ ਸਸਪੈਂਡ ਕਰ ਦਿੱਤਾ ਹੈ | ਦਰਅਸਲ 25 ਫਰਵਰੀ ਕੈਦੀਆਂ ਵਿਚਾਲੇ ਝੜਪ ਹੋ ਗਈ ਸੀ | ਜਿਸ ਤੋਂ ਬਾਅਦ ਜਦੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਜੇਲ੍ਹ 'ਚ ਡਰੱਗ ਰੈਕੇਟ ਚਲ ਰਿਹਾ ਹੈ | ਨਾਲ ਹੀ ਜਾਂਚ ਦੌਰਾਨ ਘੁੰਮਣ ਦੀ ਕਈ ਗ਼ੈਰ-ਕਾਨੂੰਨੀ ਗਤੀਵਿਧੀਆਂ 'ਚ ਸ਼ਮੂਲੀਅਤ ਪਾਈ ਗਈ | ਜਿਸ ਕਰਕੇ ਉਸ ਖ਼ਿਲਾਫ਼ ਵੱਖਰੇ ਤੌਰ 'ਤੇ ਮੁਕਦਮਾ ਦਰਜ ਕਰਨ ਤੇ ਪੁਲਿਸ ਵਿਭਾਗ ਨੂੰ ਜਾਂਚ ਕਰਨ ਲਈ ਕਿਹਾ ਗਿਆ ਹੈ |
#HoshiarpurCentralJail #SuperintendentSuspended #PunjabNews #JailSuspension #PoliticalUpdates #PunjabLawAndOrder #SuspensionNews #HoshiarpurNews #PunjabGovernment #LawAndOrderAction #latestnews #trendingnews #updatenews #newspunjab #punjabnews #oneindiapunjabi
~PR.182~

Category
🗞
News