• 4 days ago
ਡੱਲੇਵਾਲ ਨੂੰ ਲੈਕੇ ਹਾਈਕੋਰਟ ਦਾ ਵੱਡਾ ਬਿਆਨ!
'ਹਿਰਾਸਤ 'ਚ ਰੱਖਣਾ ਗੈਰ-ਕਾਨੂੰਨੀ'
ਕਿਸਾਨਾਂ ਨੂੰ ਕੀਤਾ ਜਾਵੇਗਾ ਰਿਹਾਅ ?

#jagjitdallewal #highcourt #policedetainedkisan

ਕਿਸਾਨ ਆਗੂ Jagjit Singh Dallwal ਨੂੰ ਲੈਕੇ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡਾ ਬਿਆਨ ਦਿੱਤਾ ਹੈ | ਹਾਈਕੋਰਟ ਨੇ ਕਿਹਾ ਕਿ Jagjit Dallwal ਨੂੰ ਹਿਰਾਸਤ 'ਚ ਰੱਖਣਾ ਗ਼ੈਰ-ਕਾਨੂੰਨੀ ਹੈ | ਅੱਗੇ ਉਹਨਾਂ ਨੇ ਕਿਹਾ ਕਿ Jagjit Dallwal ਦੇ ਪਰਿਵਾਰ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ | ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮੁਖੀ ਗੁਰਮੁਖ ਸਿੰਘ ਨੇ ਕਿਸਾਨਾਂ ਦੀ ਗ੍ਰਿਫ਼ਾਤਰੀਆਂ ਨੀ ਗ਼ੈਰ-ਕਾਨੂੰਨੀ ਦੱਸਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ | ਜਿਸ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਵੱਡਾ ਬਿਆਨ ਦਿੱਤਾ ਹੈ |

#Dallewal #PunjabHighCourt #LegalDecision #FarmerRights #ReleaseOfFarmers #CourtRuling #BreakingNews #IndianPolitics #JusticeForFarmers #LegalBattle #latestnews #trendingnews #updatenews #newspunjab #punjabnews #oneindiapunjabi

~PR.182~

Category

🗞
News

Recommended